Advertisement
Share Public Profile
Maninder Khalsa
"ਨਿਕੇ ਨਿਕੇ ਚਾਹ ਨੇ ਸਾਡੇ ਨਿਕੇ ਸੁਪਨੇ ਲੇਦੇਂ ਹਾਂ ਨਿੱਕੀ ਜਿਹੀ ਹੈ ਦੁਨੀਆ ਸਾਡੀ ਉਸੇ ਵਿੱਚ ਖ਼ੁਸ਼ ਰਹਿੰਦੇਂ ਹਾਂ, ਹੱਸ ਕੇ ਕੋਈ ਬੁਲਾ ਲੈਂਦਾ ਤਾਂ ਉਸਦੇ ਪੈਰ੍ਹੀ ਪੈ ਜਾਈ ਏ ਬੰਦਿਆਂ ਵਿੱਚੋਂ ਰੱਬ ਦੇ ਦਰਸ਼ਨ ਅਕਸਰ ਹੀ ਕਰ ਲੈਂਦੇਂ ਹਾਂ, ਵੱਡਿਆਂ ਦੇ ਨਾਲ ਸਾਂਝ ਪਾਉਣ ਦੀ ਮਨ ਵਿੱਚ ਕੋਈ ਤਾਂਗ ਨਹੀਂ ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ ਹਾਂ। ".......